Student Clash in Punjabi University

ਅਰੁੰਧਤੀ ਰਾਏ ਦੀ ਫੇਰੀ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਝੜਪ
ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਨਾਵਲਕਾਰ ਅਤੇ ਕਾਰਕੁਨ ਅਰੁੰਧਤੀ ਰਾਏ ਦੀ ਫੇਰੀ ਨੂੰ ਲੈ ਕੇ ਏਬੀਵੀਪੀ ਅਤੇ ਖੱਬੇ ਪੱਖੀ ਵਿਦਿਆਰਥੀ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ।
Video ??
Post Views: 666