Reports of theft at Jaswinder Bhalla house
March 18, 2022 - PatialaPolitics
Reports of theft at Jaswinder Bhalla house
ਕਮੇਡੀਅਨ ਜਸਵਿੰਦਰ ਭੱਲਾ ਦੇ ਮੋਹਾਲੀ ਦੇ ਫੇਜ਼ 6 ‘ਚ ਸਥਿਤ ਘਰ ‘ਚ ਚੋਰੀ
ਚੋਰਾਂ ਵਲੋਂ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ
ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਘਰ ਦਾ ਹੀ ਨੌਕਰ
ਅਜੇ ਦੋ ਹਫਤੇ ਪਹਿਲਾਂ ਹੀ ਭੱਲਾ ਪਰਿਵਾਰ ਵੱਲੋਂ ਉਸ ਨੂੰ ਘਰ ‘ਚ ਨੌਕਰੀ ‘ਤੇ ਰੱਖਿਆ ਸੀ
ਜਿਸ ਨੌਕਰ ਨੂੰ ਉਨ੍ਹਾਂ ਨੇ ਰੱਖਿਆ ਸੀ ਉਸ ਨੂੰ ਭੱਲਾ ਪਰਿਵਾਰ ਨੇ ਪੁਰਾਣੇ ਨੌਕਰ ਦੇ ਕਹਿਣ ‘ਤੇ ਹੀ ਰੱਖਿਆ ਸੀ।
ਚੋਰਾਂ ਵਲੋਂ ਲਾਇਸੈਂਸੀ ਰਿਵਾਰਲਵਰ ਵੀ ਚੋਰੀ