Punjab govt dissolves all improvement trusts 2022
March 30, 2022 - PatialaPolitics
ਮੁੱਖਮੰਤਰੀ ਭਗਵੰਤ ਮਾਨ ਵਲੋਂ ਇਕ ਹੋਰ ਵੱਡਾ ਫੈਸਲਾ ਜਿਸ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਇੰਪਰੂਵਮੈਂਟ ਟਰੱਸਟਾਂ ਨੂੰ ਭੰਗ ਕਰ ਦਿੱਤਾ ਹੈ। ਹੁਣ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹੋਣਗੇ।