Parkash Singh Badal injured,doctors advice rest
March 31, 2022 - PatialaPolitics
Parkash Singh Badal injured,doctors advice rest
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੁੱਧਵਾਰ ਨੂੰ ਪਿੰਡ ਬਾਦਲ ਸਥਿਤ ਆਪਣੀ ਰਿਹਾਇਸ਼ ‘ਤੇ ਫਿਸਲਣ ਕਾਰਨ ਗੋਡੇ ‘ਤੇ ਸੱਟ ਲੱਗ ਗਈ,ਡਾਕਟਰ ਨੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ ਉਨ੍ਹਾਂ ਅੱਜ ਲੰਬੀ ਹਲਕੇ ਵਿੱਚ ਆਪਣਾ ਧੰਨਵਾਦੀ ਦੌਰਾ ਕਰਨ ਲਈ ਚਾਰ ਪਿੰਡਾਂ ਦਾ ਦੌਰਾ ਕੀਤਾ। ਬਾਦਲ ਨੇ ਆਪਣੀ ਕਾਰ ਵਿਚ ਬੈਠ ਕੇ ਇਕੱਠ ਨੂੰ ਸੰਬੋਧਨ ਕੀਤਾ।