Covid:Delhi asks schools to stay alert, shut down if need be

April 14, 2022 - PatialaPolitics

Covid:Delhi asks schools to stay alert, shut down if need be

ਨਵੀਂ ਦਿੱਲੀ

 

?ਦਿੱਲੀ ਦੇ ਸਿੱਖਿਆ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

 

? ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਐਡਵਾਈਜ਼ਰ

 

? ਜੇਕਰ ਕੋਈ ਵੀ ਕੋਰੋਨਾ ਕੇਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਡਾਇਰੈਕਟੋਰੇਟ ਨੂੰ ਦਿੱਤੀ ਜਾਵੇ

 

? ਸੰਬੰਧਿਤ ਵਿੰਗ ਜਾਂ ਸਕੂਲ ਨੂੰ ਕੁੱਝ ਸਮੇਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇ