Good news for Punjab tomorrow

April 15, 2022 - PatialaPolitics

Good news for Punjab tomorrow

ਸੂਤਰਾਂ ਦੇ ਹੁਵਲੇ ਤੋਂ ਖਬਰ ਆ ਰਹੀ ਹੈ ਕੀ ਕੇਜਰੀਵਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਇੱਕ ਮਹੀਨਾ ਪੂਰਾ ਹੋਣ ਤੋਂ ਬਾਅਦ 16 ਅਪ੍ਰੈਲ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰ ਸਕਦੇ ਹਨ।