Sunil Jakhar apologizes to Dalit community

April 21, 2022 - PatialaPolitics

Sunil Jakhar apologizes to Dalit community

 

ਚੰਡੀਗੜ੍ਹ

 

?ਆਪਣੇ ਵਿਵਾਦਿਤ ਬਿਆਨ ਨੂੰ ਲੈ ਕੇ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੰਗੀ ਮਾਫ਼ੀ

 

?ਉਹ ਅੱਜ ਵਾਰਾਨਸੀ ਦੇ ਸੀਰਗੋਵਰਧਨ ਸਥਿਤ ਸੰਤ ਰਵਿਦਾਸ ਮੰਦਰ ਪਹੁੰਚੇ ਸਨ

 

?ਜਾਖੜ ਨੇ ਕਿਹਾ ਕਿ ਉਹਨਾਂ ਨੇ ਕਦੇ ਵੀ ਦਲਿਤ ਭਾਈਚਾਰੇ ਬਾਰੇ ਕੋਈ ਗਲਤ ਟਿੱਪਣੀ ਨਹੀਂ ਕੀਤੀ

 

?ਫੇਰ ਵੀ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮਾਫੀ ਮੰਗਦੇ ਹਨ