Patiala: Man dies by suicide by jumping in front of train

April 25, 2022 - PatialaPolitics

Patiala: Man dies by suicide by jumping in front of train

ਪਟਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ‘ਤੇ ਕਾਰ ਦੀ ਲਪੇਟ ‘ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ,ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਸਾਨੂੰ ਸੂਚਨਾ ਮਿਲੀ ਕਿ ਕਰੀਬ 12:15 ਵਜੇ ਇੱਕ ਨੌਜਵਾਨ ਜਿਸ ਦੀ ਉਮਰ 24/25 ਸਾਲ ਦੱਸੀ ਜਾ ਰਹੀ ਹੈ | ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਕ ਮਾਲ ਗੱਡੀ ਦੇ ਸਾਹਮਣੇ ਆਉਣ ਨਾਲ ਉਸ ਦੀ ਮੌਤ ਹੋ ਗਈ। ਮੁੱਢਲੀ ਜਾਂਚ ‘ਚ ਇਹ ਮਾਮਲਾ ਖੁਦ ਕੁਸ਼ੀ ਦਾ ਲੱਗਦਾ ਹੈ। ਜਾਂਚ ਕਰ ਰਹੇ ਹਾਂ।ਪਰ ਸ਼ਨਾਖਤ ਤੋਂ ਬਾਅਦ ਕੁਝ ਵੀ ਸਪੱਸ਼ਟ ਨਹੀਂ ਕਿਹਾ ਜਾ ਸਕਦਾ।ਹਾਲਤ ਵਿਚ ਲਾਸ਼ ਨੂੰ ਰਜਿੰਦਰਾ ਹਸਪਤਾਲ ਮੋਚਰੀ ਵਿਖੇ ਰਖਵਾਇਆ ਗਿਆ ਹੈ।ਅਤੇ ਆਸਪਾਸ ਅਤੇ ਸਬੰਧਤ ਥਾਣਿਆਂ ਵਿਚ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਦੀ ਸ਼ਨਾਖਤ ਹੋਣ ‘ਤੇ ਜਲਦ ਤੋਂ ਜਲਦ ਸੂਚਨਾ ਦੇ ਦਿੱਤੀ ਜਾਵੇਗੀ |

Video ??