Tarsem Mangla assumes charge of District and Sessions Judge Patiala
May 1, 2022 - PatialaPolitics
Tarsem Mangla assumes charge of District and Sessions Judge Patiala
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਗਏ ਤਬਾਦਲਿਆਂ ਕਰਕੇ ਪਟਿਆਲਾ ਤੋਂ ਤਬਦੀਲ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਦੀ ਥਾਂ ਫ਼ਾਜ਼ਿਲਕਾ ਤੋਂ ਤਬਦੀਲ ਹੋ ਕੇ ਇੱਥੇ ਆਏ ਸ੍ਰੀ ਤਰਸੇਮ ਮੰਗਲਾ ਨੇ ਆਪਣਾ ਅਹੁਦਾ ਸੰਭਾਂਲ ਲਿਆ ਹੈ। ਨਵੇਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਤਰਸੇਮ ਮੰਗਲਾ ਦਾ ਪਟਿਆਲਾ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਅਤੇ ਬਾਰ ਐਸੋਸੀਏਸ਼ਨ ਪਟਿਆਲਾ ਦੇ ਮੈਂਬਰ ਐਡਵੋਕੇਟਸ ਨੇ ਇੱਥੇ ਪੁੱਜਣ ‘ਤੇ ਸਵਾਗਤ ਕੀਤਾ। ਸ੍ਰੀ ਮੰਗਲਾ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਸੋਨਿਕਾ ਮੰਗਲਾ ਵੀ ਮੌਜੂਦ ਸਨ। ਸ੍ਰੀ ਤਰਸੇਮ ਮੰਗਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਕੰਪਿਊਟਰਾਈਜੇਸ਼ਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
Random Posts
Covid vaccination report and vaccination schedule of Patiala
- Patiala Police arrests 5 in bank fraud case
New orders for Retired Punjab Government employees
Patiala DC Kumar Amit awarded as Successful DC :Survey
You can’t sell army color things in Patiala
New Core Committiee of Shromani Akali Dal
Patiala:2 held with 5kg opium
Lockdown:New orders by Punjab CM 1 May
- Patiala MC Elections 2017, Gathering outside SDM office