Patiala Politics

Latest Patiala News

Batala:School van caught fire,many kids injured

May 4, 2022 - PatialaPolitics

Batala:School van caught fire,many kids injured

ਬਟਾਲਾ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਉਣ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਵਿਚ 42 ਬੱਚੇ ਸਵਾਰ ਸਨ, ਜਿਨ੍ਹਾਂ ਵਿਚੋਂ 7 ਬੱਚੇ ਅੱਗ ਵਿਚ ਝੁਲਸ ਗਏ ਤੇ ਇਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਬੱਚਿਆਂ ਦੇ ਘਰਾਂ ਨੂੰ ਛੱਡਣ ਜਾ ਰਹੀ ਜਦ ਇਕ ਪਾਸੇ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਨਾੜ ਨੂੰ ਲੱਗੀ ਅੱਗ ਦੇ ਨਾਲ ਬੱਸ ਦਾ ਡਰਾਈਵਰ ਸੰਤੁਲਨ ਗੁਆ ਬੈਠਾ ਤੇ ਬੱਸ ਖੇਤਾਂ ‘ਚ ਪਲਟ ਗਈ ਅਤੇ ਇਸ ਦੇ ਨਾਲ ਹੀ ਆਪਣੇ ਹੀ ਬੱਸ ਨੂੰ ਆਪਣੀ ਲਪੇਟ ਚ ਲੈ ਲਿਆ।

Video 🔴👇