Patiala:Court sends Barjinder Parwana to police custody for 9 days

May 5, 2022 - PatialaPolitics

Patiala:Court sends Barjinder Parwana to police custody for 9 days

29 ਅਪ੍ਰੈਲ ਨੂੰ ਪਟਿਆਲਾ ਵਿਖੇ ਹੋਈ ਹਿੰਸਾ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ ਮੁੜ ਤੋਂ 9 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।