Big announcement by Punjab CM on completion of 50 days

May 5, 2022 - PatialaPolitics

Big announcement by Punjab CM on completion of 50 days

ਅੱਜ ਤੁਹਾਡੀ ਸਰਕਾਰ ਬਣੀ ਨੂੰ 50 ਦਿਨ ਹੋ ਗਏ। ਇਸ ਮੌਕੇ ਸਾਡੇ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ

 

ਅੱਜ ਤੋਂ ਪੰਜਾਬ ਸਰਕਾਰ ‘ਚ 26454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਹੋ ਗਏ ਨੇ

 

ਆਉਣ ਵਾਲੇ ਦਿਨਾਂ ‘ਚ ਹੋਰ ਵੀ ਸਰਕਾਰੀ/ਪ੍ਰਾਈਵੇਟ ਨੌਕਰੀਆਂ ਦਾ ਇੰਤਜ਼ਾਮ ਕਰਾਂਗੇ

 

ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਸਿਰਫ਼ ਐਲਾਨ ਨਹੀਂ ਕਰਦੇ

Video ??