Patiala Politics

Latest Patiala News

Punjab CM announces Rs 50 lakh ex-gratia to family of PRTC Driver Manjit Singh

May 9, 2022 - PatialaPolitics

Punjab CM announces Rs 50 lakh ex-gratia to family of PRTC Driver Manjit Singh

ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ

ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ