Suspected blast at Punjab Police Intelligence Headquarters in Mohali

May 9, 2022 - PatialaPolitics

Suspected blast at Punjab Police Intelligence Headquarters in Mohali

#BREAKING after a sound of blast, Punjab police cordon off it’s intelligence headquarters at Mohali. More details awaited.

 

ਜਿਲ੍ਹਾ ਲੋਕ ਸੰਪਰਕ ਅਫਸਰ ਐਸ.ਏ.ਐਸ.ਨਗਰ

 

ਐਸਏਐਸ ਨਗਰ, 9 ਮਈ :

ਮੋਹਾਲੀ ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ

ਸੈਕਟਰ 77, ਐਸ.ਏ.ਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ ਵਿੱਚ ਸ਼ਾਮ 7:45 ਵਜੇ ਦੇ ਕਰੀਬ ਇੱਕ ਮਾਮੂਲੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।