Supreme Court refuses to hear Bikram Singh Majithia’s petition

May 10, 2022 - PatialaPolitics

Supreme Court refuses to hear Bikram Singh Majithia’s petition

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ

 

?ਡਰੱਗਜ਼ ਮਾਮਲੇ ਦੀ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਮੰਗ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

 

? ਸੁਪਰੀਮ ਕੋਰਟ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ