2 dead bodies found in Patiala Temple
May 11, 2022 - PatialaPolitics
2 dead bodies found in Patiala Temple
ਪਟਿਆਲਾ ਦੇ ਮਿੰਨੀ ਸਕੱਤਰੇਤ ਰੋਡ ਹਨੂੰਮਾਨ ਮੰਦਰ ਚ 2 ਮੌਤਾਂ,ਪੁਜਾਰੀਆਂ ਦੀ ਮੌਤ ਹੋਣ ਦੀ ਖਬਰ
ਸ਼ੱਕੀ ਮੌਤਾਂ ਹੋਣ ਕਾਰਨ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਚ ਲਿਆ
ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ.
ਡੀਐੱਸਪੀ ਮੋਹਿਤ ਅਗਰਵਾਲ ਦਾ ਕਹਿਣਾ ਸੀ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਸ ਸਥਾਨ ਦੇ ਉੱਪਰ 2 ਵਿਅਕਤੀਆਂ ਦੀ ਮੌਤ ਹੋਈ ਹੈ ਜਦ ਅਸੀਂ ਮੌਕੇ ਉਤੇ ਪਹੁੰਚੇ ਤਾਂ ਇਥੇ ਮਿੱਟੀ ਪੁੱਟੀ ਹੋਈ ਸੀ ਅਤੇ ਲਾਸ਼ਾਂ ਦੱਬਣ ਦੇ ਲਈ ਲੋਕ ਤਿਆਰ ਸਨ ਅਤੇ ਅਸੀਂ ਜਦੋਂ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਪਰ ਅਸੀਂ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਪੋਸਟਮਾਰਟਮ ਕਰਵਾਇਆ ਜਾਵੇ।
Video 🔴👇
Random Posts
Patiala Politics to be official media partner of TIET Saturnalia 2018
Services of 5178 Punjab teachers regularised with full scale
Bhagwant Mann slams Sukhbir Badal,Sidhu
Another trouble for Sidhu Moosewala Sanju
Patiala MC to seal premises of property tax defaulters
Do all schools in Patiala open as per ADC orders?
Patiala Doctor Rubal Sharma died in accident
288 Covid case,4 deaths in Patiala 15 September area wise details
Amitpal Bajaj killed in Thailand Phuket Hotel