Karnail Singh appointed as Manager of Gurdwara Dukhnivaran Sahib Patiala
January 27, 2018 - PatialaPolitics
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਨਵ-ਨਿਯੁਕਤ ਮੈਨੇਜਰ ਕਰਨੈਲ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।
ਇਸ ਮੌਕੇ ਉਨ੍ਹਾਂ ਨੂੰ ਅਹੁਦੇ ‘ਤੇ ਬਿਠਾਉਣ ਦੀ ਰਸਮ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਸਿਰੋਪਾਓ ਦੇ ਕੇ ਕੀਤੀ। ਮੈਨੇਜਰ ਸ. ਕਰਨੈਲ ਸਿੰਘ ਨੂੰ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਤੋਂ ਬਦਲਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਤਾਇਨਾਤ ਕੀਤਾ ਗਿਆ।