Punjab:Change in summer holidays schedule

May 13, 2022 - PatialaPolitics

Punjab:Change in summer holidays schedule

ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੀ ਪੁਰਜ਼ੋਰ ਮੰਗ ਦੇ ਚੱਲਦਿਆਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤਹਿਤ 15 ਤੋਂ 31 ਮਈ 2022 ਤੱਕ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਅਤੇ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

@BhagwantMann