Punjab: Student dies of heatstroke
Punjab: Student dies of heatstroke

ਜ਼ਿਲ੍ਹਾ ਸੰਗਰੂਰ ਦੇ ਪਿੰਡ ਧੁਲੱਟ, ਲੌਂਗੋਵਾਲ ਦੇ ਰਹਿਣ ਵਾਲੇ ਚੌਥੀ ਜਮਾਤ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲੋਂ ਪਰਤਿਆਂ ਹੀ ਉਸ ਨੂੰ ਗਰਮੀ ਕਾਰਨ ਬੁਖਾਰ ਹੋ ਗਿਆ ਸੀ।
ਗਰਮੀ ਦਾ ਤਾਪਮਾਨ ਵਧਣ ਦੇ ਨਾਲ – ਸੰਗਰੂਰ ਜ਼ਿਲ੍ਹੇ ਦੇ ਪੱਤੀ ਜੈਦ ਦੇ ਸਰਕਾਰੀ ਸਕੂਲ ‘ ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਗਰਮੀ ਦੇ ਕਾਰਨ ਹੋਈ ਮੌਤ-ਗਰਮੀ ਦੇ ਕਾਰਨ ਕਾਫ਼ੀ ਬਿਮਾਰ ਹੋ ਗਿਆ ਅਤੇ ਬਾਅਦ ਚ ਦਮ ਤੋੜ ਦਿੱਤਾ ।
