Patiala Politics

Patiala News Politics

2 Covid case reported in Patiala Schools

ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈਂਡਮ ਸੈਂਪਲਿੰਗ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਸਿਹਤ ਟੀਮਾ ਵਲੋ ਸਕੂਲਾਂ ਵਿਚ 2100 ਦੇ ਕਰੀਬ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋ ਦੋ ਸੈਂਪਲ ਹੀ ਪਾਜ਼ਟਿਵ ਪਾਏ ਗਏ ਹਨ। ਉਹਨਾਂ ਕਿਹਾ ਕਿ ਸਕੂਲਾਂ ਵਿਚ ਕੋਵਿਡ ਨਿਯਮਾ ਦੀ ਪਾਲਣਾ ਸਬੰਧੀ ਸਕੂਲ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ ਅਤੇ ਸਮੇਂ ਸਮੇਂ ਤੇ ਸਿਹਤ ਟੀਮਾ ਵਲੋਂ ਸਕੂਲਾਂ ਵਿਚ ਜਾ ਕੇ ਵੀ ਇਸ ਦੀ ਸੁਪਰਵੀਜ਼ਨ ਕੀਤੀ ਜਾ ਰਹੀ ਹੈ।

Facebook Comments