Bhagwant Mann tweet about Sidhu Murder

May 29, 2022 - PatialaPolitics

Bhagwant Mann tweet about Sidhu Murder

 

 

ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ..