Won’t spare any culprit behind Mossewala murder:CM
June 3, 2022 - PatialaPolitics
CM ਸ. @BhagwantMann ਦੁਆਰਾ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲੇ ਜੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ। CM ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ। ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ। ਇਨਸਾਫ਼ ਹਰ ਹਾਲ ਕੀਤਾ ਜਾਵੇਗਾ।