Son of late singer Chamkila arrested with opium
June 15, 2022 - PatialaPolitics
Son of late singer Chamkila arrested with opium
ਮਰਹੂਮ ਗਾਇਕ ਚਮਕੀਲਾ ਦਾ ਪੁੱਤਰ ਅਫੀਮ ਸਣੇ ਗ੍ਰਿਫ਼ਤਾਰ
ਥਾਣਾ ਧਾਰੀਵਾਲ ਦੀ ਪੁਲਸ ਨੇ ਨਾਕਾਬੰਦੀ ਦੌਰਾਨ 2 ਕਾਰ ਸਵਾਰਾਂ ਨੂੰ 1 ਕਿਲੋ 7 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਇੱਕ ਦੋਸ਼ੀ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦਾ ਪੁੱਤਰ ਹੈ।