Ravi Singh Khalsa Aid twitter account banned in India
July 2, 2022 - PatialaPolitics
Ravi Singh Khalsa Aid twitter account banned in India
ਕਿਸਾਨ ਅੰਦੋਲਨ ਨਾਲ ਸੰਬੰਧਿਤ ਟਵਿੱਟਰ ਅਕਾਊਂਟ ਟਰੈਕਟਰ-ਟੂ-ਟਵਿੱਟਰ ਅਤੇ ਹੋਰ ਅਕਾਊਂਟਾਂ ਨੂੰ ਭਾਰਤ ਸਰਕਾਰ ਵੱਲੋਂ ਬੰਦ ਕੀਤੇ ਜਾਣ ਤੋਂ ਬਾਅਦ ਹੁਣ ਸਰਕਾਰ ਨੇ ਖਾਲਸਾ ਏਡ ਦੇ ਸੰਸਥਾਪਕ ਅਤੇ ਸੀਈਓ ਰਵਿੰਦਰ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਤਰਾਜ ਵੀ ਪ੍ਰਗਟਾਇਆ ਹੈ।