Punjab CM Bhagwant Mann is getting married tomorrow

July 6, 2022 - PatialaPolitics

Punjab CM Bhagwant Mann is getting married tomorrow

ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।

 

ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।