One injured in PRTC bus Activa accident in Patiala

July 11, 2022 - PatialaPolitics

One injured in PRTC bus Activa accident in Patiala

One injured in PRTC bus Activa accident in Patiala

ਜਿੱਥੇ ਦਿਨੋਂ ਦਿਨ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਅੱਜ ਸ਼ਾਹੀ ਸ਼ਹਿਰ ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਬਾਲ ਪੈਟਰੋਲ ਪੰਪ ਨੇੜੇ ਪੀ.ਆਰ.ਟੀ.ਸੀ ਦੀ ਬੱਸ ਗਲਤ ਸਾਈਡ ‘ਤੇ ਆ ਕੇ ਐਕਟਿਵਾ ਨਾਲ ਟਕਰਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਹਾਦਸੇ ‘ਚ ਇੱਕ ਔਰਤ ਦੀ ਧੀ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ।ਜਿਸ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਕੇ ਦੇ ਲੋਕਾਂ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਗਲਤ ਸਾਈਡ ਤੋਂ ਆ ਰਿਹਾ ਸੀ।ਸੰਤੁਲਨ ਗੁਆਉਣ ਕਾਰਨ ਐਕਟਿਵਾ ਚਾਲਕ ਹਾਦਸੇ ਦਾ ਸ਼ਿਕਾਰ ਹੋ ਗਿਆ। .

Video ??