Bikram Singh Majithia got bail from the High Court
August 10, 2022 - PatialaPolitics
ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ
ਚੰਡੀਗੜ੍ਹ, 10 ਅਗਸਤ, 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਹਨਾਂ ਖਿਲਾਫ ਦਰਜ ਨਸ਼ਿਆਂ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਇਹ ਜਾਣਕਾਰੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਸਾਂਝੀ ਕੀਤੀ ਹੈ