Dead body of small girl found outside Golden Temple Complex
August 12, 2022 - PatialaPolitics
Dead body of small girl found outside Golden Temple Complex
ਬੀਤੇ ਕੱਲ੍ਹ ਦੇਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ ਪਲਾਜੇ ਵਿੱਚ ਇੱਕ ਛੋਟੀ ਬੱਚੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਿਉਂ ਹੀ ਪ੍ਰਬੰਧਕਾਂ ਨੂੰ ਪਤਾ ਲੱਗਾ ਉਨ੍ਹਾਂ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌੰਕੀ ਨੂੰ ਸਪੁਰਦ ਕਰ ਦਿੱਤਾ । ਸੰਗਤ ਨੂੰ ਅਪੀਲ ਹੈ ਕਿ ਜੇਕਰ ਕੋਈ ਵੀ ਇਸ ਬੱਚੀ ਨੂੰ ਜਾਣਦਾ ਹੈ ਜਾਂ ਇਸ ਬੱਚੀ ਨਾਲ ਸਬੰਧਤ.
ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਵੇ ਤਾਂ ਦਫਤਰ ਸ੍ਰੀ ਦਰਬਾਰ ਸਾਹਿਬ (ਸੰ: ਨੰ: 9781130219) ਜਾਂ ਫਿਰ ਸਥਾਨਕ ਗਲਿਆਰਾ ਚੌੰਕੀ ਵਿਖੇ ਦੱਸਣ ਦੀ ਕ੍ਰਿਪਲਾਤਾ ਕਰਨੀ। ਸੀਸੀਟੀਵੀ ਫੁਟੇਜ ‘ਚ ਇਸ ਬੱਚੀ ਨਾਲ ਸ਼ੱਕੀ ਔਰਤ ਦੇਖੀ ਗਈ, ਜੇ ਇਸ ਬਾਰੇ ਵੀ ਕਿਸੇ ਕੋਲ ਜਾਣਕਾਰੀ ਹੋਵੇ ਤਾਂ ਉਕਤ ਨੰਬਰ ਉੱਤੇ ਜਾਂ ਕੋਤਵਾਲੀ ਗਲਿਆਰਾ ਚੌਂਕੀ ਪਾਸ ਸਾਂਝੀ ਕਰਨੀ।
1/ ਬੀਤੇ ਕੱਲ੍ਹ ਦੇਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ ਪਲਾਜੇ ਵਿੱਚ ਇੱਕ ਛੋਟੀ ਬੱਚੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਿਉਂ ਹੀ ਪ੍ਰਬੰਧਕਾਂ ਨੂੰ ਪਤਾ ਲੱਗਾ ਉਨ੍ਹਾਂ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌੰਕੀ ਨੂੰ ਸਪੁਰਦ ਕਰ ਦਿੱਤਾ । ਸੰਗਤ ਨੂੰ ਅਪੀਲ ਹੈ ਕਿ ਜੇਕਰ ਕੋਈ ਵੀ ਇਸ ਬੱਚੀ ਨੂੰ ਜਾਣਦਾ ਹੈ ਜਾਂ ਇਸ ਬੱਚੀ ਨਾਲ ਸਬੰਧਤ pic.twitter.com/xT5pFoagbs
— Shiromani Gurdwara Parbandhak Committee (@SGPCAmritsar) August 12, 2022
Video ??