5 Link road connecting Fathegarh Sahib to get wider
August 18, 2022 - PatialaPolitics
5 Link road connecting Fathegarh Sahib to get wider
ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ…
ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾ