Punjab:Dy Director Rakesh Singla dismissed for hiding Canada PR
August 20, 2022 - PatialaPolitics
Punjab:Dy Director Rakesh Singla dismissed for hiding Canada PR
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਲੋਂ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਆਪਣੇ ਫਰਜ਼ ਵਿੱਚ ਕੁਤਾਹੀ ਕਰਨ ਅਤੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼, 1970 ਦੀ ਘੋਰ ਉਲੰਘਣਾ ਕਰਦੇ ਹੋਏ ਤੱਥ ਲੁਕਾਇਆ ਕਿ ਉਸਨੇ ਸਾਲ 2006 ਤੋਂ ਕੈਨੇਡਾ ਦੀ ਪੀ. ਆਰ. ਹਾਸਿਲ ਕੀਤੀ ਹੋਈ ਹੈ, ਲਈ ਬਰਖ਼ਾਸਤ ਕਰ ਦਿੱਤਾ ਗਿਆ ਹੈ।
…
Cabinet Minister Lal Chand Kataruchak has dismissed Dy Director Rakesh Kumar Singla for wilfully concealing facts & gross negligence in discharge of official duty for violated the Punjab Civil Services Rules, 1970 by hiding the fact that he had acquired P.R. of Canada since 2006.