Dead body of woman found in Bhakhra Patiala
August 28, 2022 - PatialaPolitics
Dead body of woman found in Bhakhra Patiala
ਪਟਿਆਲਾ ਨਾਭਾ ਰੋਡ ਤੇ ਸਥਿਤ ਭਾਖੜਾ ਨਹਿਰ ਚ ਔਰਤ ਦੀ ਲਾਸ਼ ਮਿਲੀ ਹੈ ਜਿਸ ਦੀ ਉਮਰ ਤਕਰੀਬਨ 28 ਤੋਂ 30 ਸਾਲ ਦੱਸੀ ਜਾ ਰਹੀ ਹੈ ਕੁੜੀ ਦੇ ਹੱਥ ਦੇ ਉੱਪਰ 786 ਤੇ ਲੱਕੀ ਨਾਮ ਦਾ ਟੈਟੂ ਬਣਿਆ ਹੋਇਆ ਹੈ।
ਥਾਣਾ ਮਾਡਲ ਟਾਊਨ ਦੀ ਪੁਲੀਸ ਮੌਕੇ ਤੇ ਪਹੁੰਚ ਗਈ ਹੈ,ਔਰਤ ਦੀ ਲਾਸ਼ ਨੂੰ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿੱਤਾ ਹੈ Video??
View this post on Instagram