Dead body of Patiala Man Lalit Kumar found in Bhakhra

September 1, 2022 - PatialaPolitics

Dead body of Patiala Man Lalit Kumar found in Bhakhra

 

ਗੋਤਾਖੋਰਾਂ ਨੇ ਪਟਿਆਲਾ ਦੇ ਨਾਭਾ ਰੋਡ ‘ਤੇ ਸਥਿਤ ਭਾਖੜਾ ਨਹਿਰ ‘ਚੋਂ ਲਲਿਤ ਕੁਮਾਰ ਨਾਂ ਦੇ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।ਮੌਕੇ ‘ਤੇ ਪਹੁੰਚੇ ਥਾਣਾ ਮਾਡਲ ਟਾਊਨ ਦੇ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਹਸਪਤਾਲ ‘ਚ ਰਖਵਾਇਆ ਗਿਆ ਹੈ। ਉਕਤ ਵਿਅਕਤੀ ਲਲਿਤ ਮਦਾਨ ਦਾ ਵਿਕਾਸ ਕਲੋਨੀ ਦਾ ਰਹਿਣ ਵਾਲਾ ਹੈ, ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹੁਣ ਤੱਕ ਪਤਾ ਲੱਗਾ ਹੈ ਕਿ ਇਹ ਸਕੂਟੀ ‘ਤੇ ਆਇਆ ਸੀ, ਇਹ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।