Punjab:Smart Meters getting installed

September 4, 2022 - PatialaPolitics

Punjab:Smart Meters getting installed

Punjab:Smart Meters getting installed

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜਮਾਂ ਦੇ ਘਰਾਂ ਤੋਂ ਬਿਜਲੀ ਸਮਾਰਟ ਮੀਟਰ ਲਾਉਣ ਦੀ ਸ਼ੁਰੂਆਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। 31 ਅਗਸਤ 2022 ਨੂੰ ਜਾਰੀ ਪੱਤਰ ਵਿੱਚ ਪੰਜਾਬ ਸਰਕਾਰ ਨੇ 15 ਸਤੰਬਰ ਤੱਕ ਸਰਕਾਰੀ ਮੁਲਾਜਮਾਂ ਦੇ ਘਰਾਂ ਵਿਚ ਬਿਜਲੀ ਦੇ ਸਮਾਰਟ ਮੀਟਰ ਲਾਉਣ ਦੇ ਹੁਕਮ ਦਿੱਤੇ ਹਨ।