Security Guard stole money from Mata Mansa Devi Temple
September 5, 2022 - PatialaPolitics
Security Guard stole money from Mata Mansa Devi Temple
ਸ਼੍ਰੀ ਮਾਤਾ ਮਨਸਾ ਦੇਵੀ ਮੰਦਰ ਦੇ ਦਾਨ ਬਾਕਸ ਵਿੱਚੋਂ ਪੈਸੇ ਚੋਰੀ ਕਰਨ ਦਾ ਮਾਮਲਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਮੰਦਰ ਕਮੇਟੀ ਨੇ ਦੋਸ਼ੀ ਸੁਰੱਖਿਆ ਗਾਰਡ ਨੂੰ ਹਟਾ ਦਿੱਤਾ। ਚੋਰੀ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਸੀਸੀਟੀਵੀ ਫੁਟੇਜ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਡਿਊਟੀ ’ਤੇ ਤਾਇਨਾਤ ਸੁਰੱਖਿਆ ਗਾਰਡ ਬੜੀ ਚਲਾਕੀ ਨਾਲ ਦਾਨ ਬਾਕਸ ਵਿੱਚੋਂ ਪੈਸੇ ਕੱਢ ਕੇ ਆਪਣੀ ਜੇਬ ਵਿੱਚ ਪਾ ਰਿਹਾ ਹੈ।