Seat belts mandatory for rear-seat passengers

September 6, 2022 - PatialaPolitics

Seat belts mandatory for rear-seat passengers

ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਕਾਰ ਦੇ ਪਿੱਛੇ ਬੈਠਣ ਵਾਲਿਆਂ ਲਈ ਵੀ ਸੀਟ ਬੈਲਟ ਲਾਜ਼ਮੀ ਕਰ ਦਿੱਤੀ ਹੈ। ਇਹ ਫੈਸਲਾ ਮਸ਼ਹੂਰ ਉਦਯੋਗਪਤੀ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ ਤੋਂ ਬਾਅਦ ਸੁਰੱਖਿਆ ਵਿਵਸਥਾ ‘ਤੇ ਉੱਠੇ ਸਵਾਲਾਂ ਤੋਂ ਬਾਅਦ ਲਿਆ ਗਿਆ ਹੈ। ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਦੇਸ਼ ਦੇ ਲੋਕਾਂ ਨੂੰ ਮਾਨਸਿਕਤਾ ਬਦਲਣ ਦੀ ਲੋੜ ਹੈ ।