Passengers hang thief out of window on moving train

September 15, 2022 - PatialaPolitics

Passengers hang thief out of window on moving train


ਬਿਹਾਰ ਦੇ ਬੇਗੂਸਰਾਏ ਵਿੱਚ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਜਿਵੇਂ ਹੀ ਚੋਰ ਨੇ ਪਲੇਟਫਾਰਮ ਤੋਂ ਨਿਕਲਦੀ ਟਰੇਨ ਦੀ ਖਿੜਕੀ ‘ਚ ਹੱਥ ਪਾ ਕੇ ਯਾਤਰੀ ਦਾ ਮੋਬਾਇਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਯਾਤਰੀ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਟਰੇਨ ਦੇ ਬਾਹਰ ਲਟਕਾ ਦਿੱਤਾ ਅਤੇ ਅਗਲੇ ਸਟੇਸ਼ਨ ‘ਤੇ ਲੈ ਗਏ। ਬਾਅਦ ਵਿਚ ਉਸ ਨੂੰ ਅਗਲੇ ਸਟੇਸ਼ਨ ‘ਤੇ ਜੀਆਰਪੀ ਦੇ ਹਵਾਲੇ ਕਰ ਦਿੱਤਾ ਗਿਆ। ਇਸ ਘਟਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ।