Car Catches fire in Patiala

September 19, 2022 - PatialaPolitics

Car Catches fire in Patiala

ਪਟਿਆਲਾ ਦੇ ਸੂਲਰ ਬਾਈਪਾਸ ਦੇ ਨਜ਼ਦੀਕ ਇਕ ਚਲਦੀ ਗੱਡੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ

ਪਟਿਆਲਾ ਦੇ ਖ਼ਾਲਸਾ ਮੁਹੱਲਾ ਦੇ ਰਹਿਣ ਵਾਲੇ ਤਰਸੇਮ ਕੁਮਾਰ ਨਾਮੀ ਵਿਅਕਤੀ ਦੀ ਅੱਜ ਪਟਿਆਲਾ ਸੂਲਰ ਰੋਡ ਦੇ ਨਜ਼ਦੀਕ ਬਾਈਪਾਸ ਤੇ ਚਲਦੀ ਗੱਡੀ ਨੂੰ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਬੜੀ ਮੁਸ਼ੱਕਤ ਤੋਂ ਬਾਅਦ ਕਾਰ ਚਾਲਕ ਤਰਸੇਮ ਕੁਮਾਰ ਗੱਡੀ ਚੋਂ ਬਾਹਰ ਨਿਕਲਿਆ ਅਤੇ ਉਸ ਨੇ ਤੁਰੰਤ ਫਾਇਰ ਗੇੜ ਦੀ ਟੀਮ ਨੂੰ ਸੂਚਿਤ ਕਰ ਦਿੱਤਾ ਜਿਥੇ ਫ਼ਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ਸਿਰ ਪਾਉਂਦਿਆਂ ਇਸ ਗੱਡੀ ਨੂੰ ਲੱਗੀ ਅੱਗ ਤੇ ਕਾਬੂ ਪਾਇਆ ਬੇਸ਼ੱਕ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਤਾਂ ਬਚਾਅ ਹੋ ਗਿਆ ਪਰ ਇਸ ਗੱਡੀ ਨੂੰ ਲੱਗੀ ਅੱਗ ਕਾਰਨ ਕੋਈ ਵੱਡਾ ਹਾਦਸਾ ਹੋਣ ਤੋਂ ਟਲ ਗਿਆ !