Patiala:Token system started at Mata Kaushalya Government Hospital

September 23, 2022 - PatialaPolitics

Patiala:Token system started at Mata Kaushalya Government Hospital

Patiala:Token system started at Mata Kaushalya Government Hospital

ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ, ਤਾਂ ਜੋ ਮਰੀਜ਼ ਬਿਨਾਂ ਲਾਈਨਾਂ ਵਿੱਚ ਲੱਗੇ ਸੁਖਾਲੇ ਢੰਗ ਨਾਲ ਇਲਾਜ ਕਰਵਾ ਸਕਣ।