Patiala Politics

Latest Patiala News

Patiala:FIR against Punjab Police DSP Sanjeev Sagar

October 4, 2022 - PatialaPolitics

Patiala:FIR against Punjab Police DSP Sanjeev Sagar

ਪਟਿਆਲਾ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਦੇ ਖਿਲਾਫ਼ ਇੱਕ ਔਰਤ ਦੇ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੀੜ੍ਹਤ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਗਾਇਆ ਹੈ ਕਿ, ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ‘ ਰਹਿੰਦੀ ਸੀ।

ਜਿਥੇ ਉਕਤ ਡੀਐਸਪੀ ਦੇ ਵਲੋਂ ਉਹਦੇ (ਪੀੜ੍ਹਤਾ) ਨਾਲ ਬਲਾਤਕਾਰ ਕੀਤਾ ਜਾਂਦਾ ਰਿਹਾ।

ਪੁਲਿਸ ਦੇ ਵਲੋਂ ਡੀਐਸਪੀ ਸੰਜੀਵ ਸਾਗਰ ਦੇ ਖਿਲਾਫ਼ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।