Reports of Major Accident on 21 No. Flyover Patiala
ਪਟਿਆਲਾ ‘ਚ ਕੇ 21 ਫਾਟਕ ਪੁਲ ‘ਤੇ ਵਾਪਰੇ ਸੜਕ ਹਾਦਸੇ ‘ਚ ਕਾਰ ,ਮੋਟਰਸਾਈਕਲ ਆਟੋ ਦੀ ਟੱਕਰ, ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਭੇਜਿਆ ਗਿਆ, ਮੌਕੇ ‘ਤੇ ਪਹੁੰਚੀ ਪੁਲਸ, ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਕਿਸ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ ਹੈ।
Post Views: 698