Encroachment removal drive by MC Patiala near Festival season

October 12, 2022 - PatialaPolitics

Encroachment removal drive by MC Patiala near Festival season

Encroachment removal drive by MC Patiala near Festival season

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਦੀ ਟੀਮ ਵੱਲੋਂ ਸਡ਼ਕਾਂ ਤੇ ਨਾਜਾਇਜ਼ ਕਬਜ਼ੇ ਹਟਾਏ ਗਏ ਨੇ

ਪਟਿਆਲਾ ਨਗਰ ਨਿਗਮ ਦੀ ਟੀਮ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਜ ਕਾਰਵਾਈ ਕਰਦਿਆਂ ਸੜਕਾਂ ਦੇ ਉੱਤੇ ਦੁਕਾਨੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਉੱਥੇ ਹੀ ਨਗਰ ਨਿਗਮ ਦੀ ਟੀਮ ਵੱਲੋਂ ਸੜਕਾਂ ਤੇ ਰੱਖਿਆ ਗਿਆ ਕਾਫੀ ਸਾਮਾਨ ਵੀ ਜ਼ਬਤ ਕੀਤਾ ਗਿਆ ਦੱਸ ਦੇਈਏ ਕਿ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਪਟਿਆਲਾ ਦੇ ਲੀਲਾ ਭਵਨ ਵਿਖੇ ਨਾਜਾਇਜ਼ ਕਬਜ਼ਿਆਂ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ ਉੱਥੇ ਹੀ ਨਗਰ ਨਿਗਮ ਦੀ ਟੀਮ ਵੱਲੋਂ ਕੁਝ ਦੁਕਾਨਦਾਰਾਂ ਨੂੰ ਸਿਰਫ਼ ਚਿਤਾਵਨੀ ਦੇ ਕੇ ਹੀ ਛੱਡ ਦਿੱਤਾ ਗਿਆ

 

 

View this post on Instagram

 

A post shared by Patiala Politics (@patialapolitics)