Punjab Police ASI accidentally shot youth dead

October 20, 2022 - PatialaPolitics

Punjab Police ASI accidentally shot youth dead

Amritsar: Punjab Police ASI accidentally shot youth

 

ਅੰਮ੍ਰਿਤਸਰ ਦੇ ਬਾਜ਼ਾਰ ’ਚ ਏ. ਐੱਸ. ਆਈ. ਹਰਭਜਨ ਸਿੰਘ ਦੀ ਸਰਵਿਸ ਰਿਵਾਲਵਰ ’ਚੋਂ ਚਲੀ ਗੋਲੀ ਕਾਰਨ ਜ਼ਖ਼ਮੀ ਹੋਏ ਨੌਜਵਾਨ ਅੰਕੁਸ਼ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪੁਲਸ ਵਲੋਂ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਾ ਕਰਨ ਦੇ ਰੋਸ ’ਚ ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਹਸਪਤਾਲ ਦੇ ਸਾਹਮਣੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨ ਦੌਰਾਨ ਪੁਲਸ ਨੇ ਜਲਦਬਾਜ਼ੀ ‘ਚ ਏ.ਐੱਸ.ਆਈ ਨੂੰ ਮੁਅੱਤਲ ਕਰਕੇ ਹਿਰਾਸਤ ‘ਚ ਲੈ ਲਿਆ

 

 

 

View this post on Instagram

 

A post shared by Patiala Politics (@patialapolitics)