Diwali:Women attacks street vendors in Lucknow

ਸੜਕ ‘ਤੇ ਦੁਕਾਨਾਂ ਤੋਂ ਨਾਰਾਜ਼ ਔਰਤ ਨੇ ਹੱਥਾਂ ‘ਚ ਡੰਡਾ ਲੈ ਕੇ ਦੁਕਾਨਾਂ ਦੀ ਭੰਨਤੋੜ ਕੀਤੀ। ਦੁਕਾਨਾਂ ਦੀ ਭੰਨਤੋੜ ਕਰਨ ਵਾਲੀ ਔਰਤ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰ ਲਈ ਹੈ।