2 Fighter Planes Collide During US Airshow,6 Dead

November 13, 2022 - PatialaPolitics

2 Fighter Planes Collide During US Airshow,6 Dead

ਅਮਰੀਕਾ ਦੇ ਟੈਕਸਾਸ ਵਿੱਚ ਏਅਰ ਸ਼ੋਅ ਦੋ ਜਹਾਜ਼ਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇੱਕੇ ਦੂਜੇ ਵਿਸ਼ਵ ਯੁੱਧ ਦੇ ਦੋ ਜਹਾਜ਼ ਆਪਸ ਵਿੱਚ ਸ਼ੋਅ ਦੌਰਾਨ ਹਵਾ ਵਿੱਚ ਟਕਰਾਅ ਗਏ। ਹਾਦਸਾ ਵਾਪਰਨ ਦੇ ਤੁਰੰਤ ਬਾਅਦ ਦੋਵਾਂ ਜਹਾਜ਼ਾਂ ਨੂੰ ਅੱਗ ਲੱਗ ਗਈ। ਖਬਰਾਂ ਮੁਤਾਬਕ ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ।

 

 

View this post on Instagram

 

A post shared by Patiala Politics (@patialapolitics)