DGP gives deadline to people to voluntarily remove objectionable content from Social Media, read details
November 26, 2022 - PatialaPolitics
DGP gives deadline to people to voluntarily remove objectionable content from Social Media, read details
ਗੰਨ ਕਲਚਰ ਨੂੰ ਲੈ ਕੇ ਵੱਡੀ ਖਬਰ : 72 ਘੰਟੇ ਤੱਕ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਹਟਾਈ ਜਾਏ
ਚੰਡੀਗੜ੍ਹ, 26 ਨਵੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਲੈ ਕੇ ਹੁਕਮ ਦਿੱਤੇ ਹਨ ਕਿ 72 ਘੰਟਿਆਂ ਤੱਕ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਹਟਾਇਆ ਜਾਏ। ਇਸ ਤੋਂ ਬਾਅਦ ਜਿਸ ਵਿਅਕਤੀ ਨੇ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਨਹੀਂ ਹਟਾਇਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨ ਕਲਚਰ ਨੂੰ ਲੈ ਕੇ ਸਖਤੀ ਕੀਤੀ ਜਾਏਗੀ । ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।