Punjab:Business man Timmy Chawla shot dead in Nakodar

December 7, 2022 - PatialaPolitics

Punjab:Business man Timmy Chawla shot dead in Nakodar

 

ਨਕੋਦਰ ’ਚੋਂ ਵੱਡੀ ਵਾਰਦਾਤ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਕੱਪੜਾ ਵਪਾਰੀ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ (39) ਪੁੱਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨਕੋਦਰ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਇਲ ਟਾਵਰ ਸਥਿਤ ਉਸ ਦੀ ਦੁਕਾਨ ਦੇ ਬਾਹਰ ਤਾਬੜਤੋੜ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।