Jai Inder Kaur celebrates BJP’s Gujarat election win with party workers

December 8, 2022 - PatialaPolitics

Jai Inder Kaur celebrates BJP’s Gujarat election win with party workers

Jai Inder Kaur celebrates BJP's Gujarat election win with party workers

This is the victory of Development centric politics over freebies – Jai Inder Kaur

Patiala, 8 December
BJP Punjab Vice President Jai Inder Kaur today celebrated the party’s historic victory in Gujarat elections along with the party workers in Patiala today.

Jai Inder Kaur along with senior BJP leaders distributed sweets to the party workers and raised slogans in the favour of the party.

In her congratulatory address Jai Inder Kaur said, “This is the victory of the people, this is the victory of development centric politics as people have completely rejected the freebie politics being played by some political parties.”

She further went on to congratulate party leadership saying, “I want to congratulate Prime Minister Narendra Modi ji, Home Minister Amit Shah Ji, National President JP Nadda ji, CM Bhupendra Patel Ji and the entire party cadre for this historic mandate.”

Jai Inder Kaur was accompanied by senior BJP leaders Manthri Srinivasulu, Harjit Singh Grewal, Parminder Brar, Harinder Kohli among others.

.

ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਨਾਲ ਭਾਜਪਾ ਦੀ ਗੁਜਰਾਤ ਚੋਣਾਂ ਵਿੱਚ ਜਿੱਤ ਦਾ ਮਨਾਇਆ ਜਸ਼ਨ

ਇਹ ਮੁਫਤ ਦੀ ਰਾਜਨੀਤੀ ਉਪਰ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹੈ – ਜੈ ਇੰਦਰ ਕੌਰ

ਪਟਿਆਲਾ, 8 ਦਸੰਬਰ
ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਵਿੱਚ ਪਾਰਟੀ ਵਰਕਰਾਂ ਨਾਲ ਗੁਜਰਾਤ ਚੋਣਾਂ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਦਾ ਜਸ਼ਨ ਮਨਾਇਆ।

ਜੈ ਇੰਦਰ ਕੌਰ ਨੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਪਾਰਟੀ ਵਰਕਰਾਂ ਨੂੰ ਮਠਿਆਈਆਂ ਵੰਡੀਆਂ ਅਤੇ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।

ਜੈ ਇੰਦਰ ਕੌਰ ਨੇ ਆਪਣੇ ਵਧਾਈ ਭਾਸ਼ਣ ਵਿੱਚ ਕਿਹਾ ਕਿ, “ਇਹ ਲੋਕਾਂ ਦੀ ਜਿੱਤ ਹੈ, ਇਹ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹੈ ਅਤੇ ਲੋਕਾਂ ਨੇ ਕੁਝ ਸਿਆਸੀ ਪਾਰਟੀਆਂ ਵੱਲੋਂ ਚਲਾਈ ਜਾ ਰਹੀ ਮੁਫਤਖੋਰੀ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।”

ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹੋਏ ਅੱਗੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜੀ, ਮੁੱਖ ਮੰਤਰੀ ਭੂਪੇਂਦਰ ਪਟੇਲ ਜੀ ਅਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਇਸ ਇਤਿਹਾਸਕ ਫਤਵੇ ਲਈ ਵਧਾਈ ਦੇਣਾ ਚਾਹੁੰਦੀ ਹਾਂ।”

ਜੈ ਇੰਦਰ ਕੌਰ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਮੰਥਰੀ ਸ੍ਰੀਨਿਵਾਸਲੂ, ਹਰਜੀਤ ਸਿੰਘ ਗਰੇਵਾਲ, ਪਰਮਿੰਦਰ ਬਰਾੜ, ਮੇਅਰ ਸੰਜੀਵ ਸ਼ਰਮਾ ਬਿੱਟੂ, ਹਰਿੰਦਰ ਕੋਹਲੀ, ਕੇ.ਕੇ ਮਲਹੋਤਰਾ ਆਦਿ ਹਾਜ਼ਰ ਸਨ।ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਨਾਲ ਭਾਜਪਾ ਦੀ ਗੁਜਰਾਤ ਚੋਣਾਂ ਵਿੱਚ ਜਿੱਤ ਦਾ ਮਨਾਇਆ ਜਸ਼ਨ

ਇਹ ਮੁਫਤ ਦੀ ਰਾਜਨੀਤੀ ਉਪਰ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹੈ – ਜੈ ਇੰਦਰ ਕੌਰ

ਪਟਿਆਲਾ, 8 ਦਸੰਬਰ
ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਵਿੱਚ ਪਾਰਟੀ ਵਰਕਰਾਂ ਨਾਲ ਗੁਜਰਾਤ ਚੋਣਾਂ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਦਾ ਜਸ਼ਨ ਮਨਾਇਆ।

ਜੈ ਇੰਦਰ ਕੌਰ ਨੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਪਾਰਟੀ ਵਰਕਰਾਂ ਨੂੰ ਮਠਿਆਈਆਂ ਵੰਡੀਆਂ ਅਤੇ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।

ਜੈ ਇੰਦਰ ਕੌਰ ਨੇ ਆਪਣੇ ਵਧਾਈ ਭਾਸ਼ਣ ਵਿੱਚ ਕਿਹਾ ਕਿ, “ਇਹ ਲੋਕਾਂ ਦੀ ਜਿੱਤ ਹੈ, ਇਹ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹੈ ਅਤੇ ਲੋਕਾਂ ਨੇ ਕੁਝ ਸਿਆਸੀ ਪਾਰਟੀਆਂ ਵੱਲੋਂ ਚਲਾਈ ਜਾ ਰਹੀ ਮੁਫਤਖੋਰੀ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।”

ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹੋਏ ਅੱਗੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜੀ, ਮੁੱਖ ਮੰਤਰੀ ਭੂਪੇਂਦਰ ਪਟੇਲ ਜੀ ਅਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਇਸ ਇਤਿਹਾਸਕ ਫਤਵੇ ਲਈ ਵਧਾਈ ਦੇਣਾ ਚਾਹੁੰਦੀ ਹਾਂ।”

ਜੈ ਇੰਦਰ ਕੌਰ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਮੰਥਰੀ ਸ੍ਰੀਨਿਵਾਸਲੂ, ਹਰਜੀਤ ਸਿੰਘ ਗਰੇਵਾਲ, ਪਰਮਿੰਦਰ ਬਰਾੜ, ਹਰਿੰਦਰ ਕੋਹਲੀ, ਆਦਿ ਹਾਜ਼ਰ ਸਨ।