Gagandeep Kaur killed in Canada road accident

December 9, 2022 - PatialaPolitics

Gagandeep Kaur killed in Canada road accident

Punjabi girl Gagandeep Kaur killed in Canada road accident

ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪੰਜਾਬ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਆਈ 29 ਸਾਲਾ ਗਗਨਦੀਪ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿਚ ਇਕੱਲੀ ਰਹਿੰਦੀ ਸੀ। ਉਹ 5 ਦਸੰਬਰ ਦੀ ਸਵੇਰ ਨੂੰ ਕੰਮ ‘ਤੇ ਜਾ ਰਹੀ ਸੀ ਅਤੇ ਸੜਕ ਪਾਰ ਕਰਦੇ ਸਮੇਂ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਗਨ ਆਪਣੇ ਪਿੱਛੇ ਆਪਣੇ ਪਤੀ ਅਤੇ 6 ਸਾਲ ਦੀ ਧੀ ਨੂੰ ਛੱਡ ਗਈ ਹੈ, ਜਿਨ੍ਹਾਂ ਨੂੰ ਪਿਛਲੇ 3 ਸਾਲਾਂ ਤੋਂ ਦੇਖਣ ਦਾ ਮੌਕਾ ਨਹੀਂ ਮਿਲਿਆ।

Click Here To Watch Video

 

 

https://www.gofundme.com/f/helping-with-gagans-funeral-and-family-support