Jalandhar: Nihang Singhs who set tobacco products on fire,arrested
December 16, 2022 - PatialaPolitics
Jalandhar: Nihang Singhs who set tobacco products on fire,arrested
ਪੁਲਸ ਕਮਿਸ਼ਨਰ ਐੱਸ.ਭੂਪਤੀ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਸ ਨੇ ਜਲੰਧਰ ਦੇ ਜੀਟੀਬੀ ਨਗਰ ਚੌਕ ਵਿਖੇ ਸਥਿਤ ਸਿਗਰਟ, ਪਾਨ ਦੇ ਖੋਖਿਆਂ ਦੀ ਭੰਨਤੋੜ ਕਰਕੇ ਅੱਗ ਲਾਉਣ ਦੇ ਮਾਮਲੇ ‘ਚ 4 ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਸੀਪੀ ਜਗਮੋਹਨ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸ਼ਰਾਰਤੀ ਅਨਸਰ ਜੀਟੀਬੀ ਨਗਰ ‘ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
View this post on Instagram