Sports Minister Anurag Thakur Inaugurates 300 Bedded Hostel at SAI Patiala Centre

December 17, 2022 - PatialaPolitics

Sports Minister Anurag Thakur Inaugurates 300 Bedded Hostel at SAI Patiala Centre

ਪਟਿਆਲਾ: ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ (Anurag Singh Thakur) ਨੇ ਸ਼ਨੀਵਾਰ ਨੂੰ ਪਟਿਆਲਾ ਵਿੱਚ ਸਪੋਰਟਸ ਅਥਾਰਿਟੀ ਆਫ ਇੰਡੀਆ (SAI) ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਟਿਊਟ ਆਫ ਸਪੋਰਟਸ (NSNIS) ਦਾ ਦੌਰਾ ਕੀਤਾ ਅਤੇ 300 ਬੈੱਡਾਂ ਵਾਲੇ ਨਵੇਂ ਹੋਸਟਲ ਦਾ ਉਦਘਾਟਨ ਕੀਤਾ, ਜਿਸ ਦੀ ਉਸਾਰੀ ਵਿੱਚ 26.77 ਕਰੋੜ ਰੁਪਏ ਦੀ ਲਾਗਤ ਆਈ ਹੈ।